ਮੁੱਖ ਸਫ਼ਾ

Jump to navigation Jump to search

ਸ਼੍ਰੇਣੀ
ਸ਼ ਖ਼ ਗ਼ ਜ਼ ਫ਼ ਲ਼ 0-9

Cscr-featured.svg ਚੁਣਿਆ ਹੋਇਆ ਲੇਖ

ਸਢੌਰੇ ਦੀ ਲੜਾਈ ਸਢੌਰਾ ਦੇ ਜ਼ਾਲਮ ਹਾਕਮ ਉਸਮਾਨ ਖ਼ਾਨ ਨੇ ਗੁਰੂ ਗੋਬਿੰਦ ਸਿੰਘ ਦੇ ਇਕ ਮੁਸਲਮਾਨ ਪੀਰ ਬੁੱਧੂ ਸ਼ਾਹ ਅਤੇ ਉਸ ਦੇ ਪ੍ਰਵਾਰ ਉਤੇ ਬੜੇ ਜ਼ੁਲਮ ਢਾਏ ਸਨ ਤੇ ਉਨ੍ਹਾਂ ਨੂੰ ਸਿੱਖਾਂ ਦਾ ਸਾਥੀ ਆਖ ਕੇ ਸ਼ਹੀਦ ਕੀਤਾ ਸੀ। ਉਸਮਾਨ ਖ਼ਾਨ 'ਤੇ ਇਹ ਵੀ ਇਲਜ਼ਾਮ ਸੀ ਕਿ ਉਹ ਗ਼ੈਰ-ਮੁਸਲਮਾਨਾਂ ਨੂੰ ਸਖ਼ਤ ਨਫ਼ਰਤ ਕਰਦਾ ਸੀ ਅਤੇ ਉਨ੍ਹਾਂ ਉਤੇ ਜ਼ੁਲਮ ਕਰਨ ਅਤੇ ਉਨ੍ਹਾਂ ਦੀਆਂ ਧੀਆਂ-ਭੈਣਾਂ ਦੀ ਅਜ਼ਮਤ ਲੁਟਣ ਦਾ ਕੋਈ ਮੌਕਾ ਨਹੀਂ ਸੀ ਗੁਆਉਂਦਾ। ਇਸ ਕਰ ਕੇ ਕਪੂਰੀ ਉਤੇ ਜਿੱਤ ਹਾਸਲ ਕਰਨ ਮਗਰੋਂ ਬੰਦਾ ਸਿੰਘ ਨੇ ਸਢੌਰਾ ਵਲ ਕੂਚ ਕਰ ਦਿਤਾ। ਜੂਨ, 1710 ਤਕ ਬੰਦਾ ਸਿੰਘ ਦੀਆਂ ਫ਼ੌਜਾਂ ਦੀ ਗਿਣਤੀ 35 ਤੋਂ 40 ਹਜ਼ਾਰ ਤਕ ਹੋ ਪੁੱਜ ਚੁਕੀ ਸੀ। ਜਦੋਂ ਬੰਦਾ ਸਿੰਘ ਦੀਆਂ ਫ਼ੌਜਾਂ ਸਢੌਰੇ ਦੇ ਨੇੜੇ ਪਹੁੰਚੀਆਂ ਤਾਂ ਉਸਮਾਨ ਖ਼ਾਨ ਦੀਆਂ ਪਹਿਲਾਂ ਤੋਂ ਹੀ ਤਿਆਰ ਖੜੀਆਂ ਤੋਪਾਂ ਨੇ ਸਿੱਖ ਫ਼ੌਜਾਂ ਉਤੇ ਗੋਲੇ ਦਾਗਣੇ ਸ਼ੁਰੂ ਕਰ ਦਿਤੇ। ਇਸ ਨਾਲ ਕਈ ਸਿੱਖ ਸ਼ਹੀਦ ਹੋ ਗਏ ਪਰ ਇਸ ਦੇ ਬਾਵਜੂਦ ਸਿੱਖ ਫ਼ੌਜੀ ਅੱਗੇ ਵਧਦੇ ਗਏ ਅਤੇ ਸਾਰਾ ਜ਼ੋਰ ਲਾ ਕੇ ਨਗਰ ਦਾ ਦਰਵਾਜ਼ਾ ਤੋੜ ਦਿਤਾ। ਸ਼ਹਿਰ ਅੰਦਰ ਉਸਮਾਨ ਖ਼ਾਨ ਦੀਆਂ ਫ਼ੌਜਾਂ ਅਤੇ ਸਿੱਖ ਫ਼ੌਜਾਂ ਵਿਚਕਾਰ ਜ਼ਬਰਦਸਤ ਜੰਗ ਹੋਈ। ਇਸ ਮੌਕੇ ਪੀਰ ਬੁੱਧੂ ਸ਼ਾਹ ਦੇ ਪ੍ਰਵਾਰ ਵਿਚੋਂ ਕੁੱਝ ਸ਼ਖ਼ਸ ਸਿੱਖ ਫ਼ੌਜਾਂ ਦਾ ਸਾਥ ਦੇ ਰਹੇ ਸਨ, ਇਸ ਕਰ ਕੇ ਉਨ੍ਹਾਂ ਨੂੰ ਸ਼ਹਿਰ ਉਤੇ ਕਬਜ਼ਾ ਕਰਨ ਵਿਚ ਬਹੁਤੀ ਮੁਸ਼ਕਲ ਨਾ ਆਈ। ਸਢੌਰਾ ਦੇ ਕਈ ਨਵਾਬ, ਵਜ਼ੀਰ ਤੇ ਅਮੀਰ, ਚਿੱਟਾ ਝੰਡਾ ਲੈ ਕੇ ਅਤੇ ਮੂੰਹ ਵਿਚ ਘਾਹ ਲੈ ਕੇ ਬੰਦਾ ਸਿੰਘ ਕੋਲ ਪੇਸ਼ ਹੋਏ ਅਤੇ ਰਹਿਮ ਦੀ ਭਿਖਿਆ ਮੰਗੀ। ਬੰਦਾ ਸਿੰਘ ਨੇ ਉਨ੍ਹਾਂ ਨੂੰ ਮੁਆਫ਼ ਕਰ ਦਿਤਾ ਪਰ ਉਨ੍ਹਾਂ ਤੋਂ ਇਹ ਵਾਅਦਾ ਲਿਆ ਕਿ ਉਹ ਅੱਗੋਂ ਤੋਂ ਸਿੱਖ ਫ਼ੌਜਾਂ ਦੇ ਵਫ਼ਾਦਾਰ ਰਹਿਣਗੇ |

HSDagensdatum.svg ਅੱਜ ਇਤਿਹਾਸ ਵਿੱਚ - 22 ਜੂਨ

22 ਜੂਨ:

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 21 ਜੂਨ22 ਜੂਨ23 ਜੂਨ


 

HSVissteduatt.svg ਕੀ ਤੁਸੀਂ ਜਾਣਦੇ ਹੋ?...

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 299 ਵਿੱਚੋਂ 102ਵਾਂ ਹੈ।

...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਂਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1.680 ਕਿੱਲੋ ਦਾ ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

PL Wiki Aktualnosci ikona.svg ਖ਼ਬਰਾਂ

Featured picture.png ਚੁਣੀ ਹੋੲੀ ਤਸਵੀਰ

Wikipedia-logo-v2.svg ਹੋਰ ਭਾਸ਼ਾਵਾਂ ਵਿਚ ਵਿਕੀਪੀਡੀਆ

ਜਿਹਨਾਂ ਵਿੱਚ 1,000,000 ਤੋਂ ਵੱਧ ਲੇਖ ਹਨ
DeutschEnglishFrançaisNederlands
ਜਿਹਨਾਂ ਵਿੱਚ 750,000 ਤੋਂ ਵੱਧ ਲੇਖ ਹਨ
EspañolItaliano日本語PolskiPortuguêsРусский
ਜਿਹਨਾਂ ਵਿੱਚ 500,000 ਤੋਂ ਵੱਧ ਲੇਖ ਹਨ
Svenska中文
ਜਿਹਨਾਂ ਵਿੱਚ 250,000 ਤੋਂ ਵੱਧ ਲੇਖ ਹਨ
CatalàČeskySuominorsk (bokmål)‬УкраїнськаTiếng Việt
ਜਿਹਨਾਂ ਵਿੱਚ 100,000 ਤੋਂ ਵੱਧ ਲੇਖ ਹਨ
العربيةБългарскиDanskEsperantoEestiEuskaraفارسیעבריתहिन्दीHrvatskiMagyarBahasa IndonesiaҚазақша한국어LietuviųBahasa MelayuRomânăSlovenčinaSlovenščinaСрпски / srpskiTürkçeVolapükWinaray
ਜਿਹਨਾਂ ਵਿੱਚ 50,000 ਤੋਂ ਵੱਧ ਲੇਖ ਹਨ
AzərbaycancaБеларускаябеларуская (тарашкевіца)‬ΕλληνικάGalegoKreyòl ayisyenქართულიLatinaМакедонскиनेपाल भाषाnorsk (nynorsk)‬OccitanPiemontèisArmãneashceSrpskohrvatski / српскохрватскиSimple Englishதமிழ்తెలుగుไทยTagalog


ਬੋਲੀਆਂ ਦੀ ਸੂਚੀ

Blue-bg.svg

Wikimedia-logo.svg
ਹੋਰ ਵਿਕੀਮੀਡੀਆ ਯੋਜਨਾਵਾਂ
The article is a derivative under the Creative Commons Attribution-ShareAlike License. A link to the original article can be found here and attribution parties here. By using this site, you agree to the Terms of Use. Gpedia Ⓡ is a registered trademark of the Cyberajah Pty Ltd.